Kitchen Tips in Punjabi: ਰਸੋਈ ਨਾਲ ਜੁੜੀਆਂ ਕੁਝ ਕੰਮ ਦੀਆਂ ਗੱਲਾਂ
ਰਸੋਈ ਨਾਲ ਜੁੜੀਆਂ ਕੁਝ ਕੰਮ ਦੀਆਂ ਗੱਲਾਂ Amazing and Useful Kitchen Tips in Punjabi:
ਦਾਲ-ਚੌਲ ਪਕਾਉਣ ਤੋਂ ਪਹਿਲਾਂ ਸਾਫ਼ ਪਾਣੀ ਨਾਲ ਧੋ ਕੇ ਅੱਧਾ ਘੰਟਾ ਪਹਿਲਾਂ ਭਿਓਂ ਕੇ ਰੱਖ ਦਿੱਤਾ ਜਾਵੇ ਅਤੇ ਉਸੇ ਪਾਣੀ...
ਜਿੰਨੀ ਇੱਛਾ, ਥਾਲੀ ‘ਚ ਓਨਾ ਹੀ ਪਰੋਸੋ ਭੋਜਨ
ਜੇਕਰ ਤੁਸੀਂ ਕਿਸੇ ਵੀ ਭੋਜ 'ਚ ਦੇਖੋ ਤਾਂ ਅਜਿਹੇ ਬਹੁਤ ਸਾਰੇ ਲੋਕ ਮਿਲ ਜਾਣਗੇ, ਜੋ ਪਰੋਸ ਤਾਂ ਜ਼ਿਆਦਾ ਲੈਂਦੇ ਹਨ ਪਰ ਖਾ ਨਹੀਂ ਪਾਉਂਦੇ ਅਤੇ ਜੂਠ ਛੱਡ ਦਿੰਦੇ ਹਨ ਤੁਸੀਂ ਕਿਤੇ ਵੀ ਜਾਓ, ਹਮੇਸ਼ਾ ਧਿਆਨ ਰੱਖੋ ਕਿ ਜੋ ਖਾਧ ਪਦਾਰਥ ਤੁਹਾਨੂੰ ਪਸੰਦ ਹੈ, ਉਹ ਹੀ ਪਰੋਸੋ ਅਤੇ ਸਿਰਫ਼ ਓਨਾ ਹੀ ਲਓ, ਜਿੰਨਾ ਤੁਸੀਂ ਖਾ ਸਕਦੇ ਹੋ ਪਰ ਜੇਕਰ ਇਹ ਪ੍ਰੋਗਰਾਮ ਤੁਹਾਡੇ ਵੱਲੋਂ ਜਾਂ ਤੁਹਾਡੇ ਘਰ ਹੀ ਕਰਵਾਇਆ ਜਾ ਰਿਹਾ ਹੈ ਤਾਂ ਖਾਸ ਧਿਆਨ ਰੱਖੋ ਕਿ ਖਾਣ ਦੀ ਥਾਂ 'ਤੇ ਇੱਕ ਬੈਨਰ ਲਾ ਕੇ ਵੀ ਲੋਕਾਂ ਨੂੰ ਜੂਠ ਨਾ ਛੱਡਣ ਲਈ ਜਾਗਰੂਕ ਕਰ ਸਕਦੇ ਹੋ